ਆਜ਼ਾਦੀ ਦਿਹਾੜੇ ਮੌਕੇ ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਅਤੇ ਜਨਤਕ ਜਥੇਬੰਦੀਆਂ ਦੁਆਰਾ ਨਵੇਂ ਫੌਜਦਾਰੀ ਕਾਨੂੰਨਾਂ ਤੇ ਹੋਰ ਕਾਲ਼ੇ ਕਾਨੂੰਨਾਂ ਸਮੇਤ ਸਾਮਰਾਜੀ ਮੁਲਕਾਂ ਨਾਲ ਕੀਤੀਆਂ ਦੇਸ਼-ਧ੍ਰੋਹੀ ਸੰਧੀਆਂ ਰੱਦ ਕਰਨ ਦੀ ਮੰਗ
ਪੰਜਾਬ ਨੈੱਟਵਰਕ, ਮਾਲੇਰਕੋਟਲਾ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ,ਬੀਕੇਯੂ ਡਕੌਂਦਾ,ਜਲ ਸਪਲਾਈ ਵਰਕਰ ਯੂਨੀਅਨ 31,ਜਨਤਕ ਜਥੇਬੰਦੀਆਂ ਦੀ ਅਗਵਾਈ ਹੇਠ ਕਾਲੇ ਕਾਨੂੰਨਾਂ ਦੀਆਂ
Read More