ਪੰਜਾਬ ‘ਚ ਝੋਨੇ ਦੀ ਨਿਰਵਿਘਨ ਖ਼ਰੀਦ ਲਈ 51 ਥਾਵਾਂ ਤੇ ਪੱਕੇ ਮੋਰਚੇ ਜਾਰੀ, ਭਾਕਿਯੂ ਉਗਰਾਹਾਂ ਵੱਲੋਂ ਖੁੱਲ੍ਹੀ ਮੰਡੀ ਦੀ ਕਾਰਪੋਰੇਟ ਪੱਖੀ ਨੀਤੀ ਅਤੇ ਪਰਾਲ਼ੀ ਬਾਰੇ ਕੇਸ/ਜੁਰਮਾਨੇ/ਵਰੰਟ ਰੱਦ ਕਰਨ ਦੀ ਮੰਗ
ਦਲਜੀਤ ਕੌਰ, ਚੰਡੀਗੜ੍ਹ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਝੋਨੇ ਦੀ ਨਿਰਵਿਘਨ ਖ੍ਰੀਦ ਅਮਲੀ ਰੂਪ ‘ਚ ਚਾਲੂ ਕਰਾਉਣ ਲਈ ਅੱਜ ਪੰਜਵੇਂ
Read More