All Latest NewsBusinessEntertainment

ਜੇ ਮੋਦੀ ਗੱਲਬਾਤ ਕਰਕੇ ਰੂਸ-ਯੂਕਰੇਨ ਦੀ ਜੰਗ ਰੁਕਵਾ ਸਕਦੈ, ਤਾਂ ਕਿਸਾਨਾਂ ਨਾਲ ਕੀ ਦੁਸ਼ਮਣੀ? ਭਗਵੰਤ ਮਾਨ ਦਾ ਵੱਡਾ ਬਿਆਨ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਵਾਰ ਫਿਰ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮੋਦੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਕਿ, ਕੇਂਦਰ ਸਰਕਾਰ ਨੂੰ ਆਪਣੀ ਪੁਰਾਣੀ ਜ਼ਿੱਦ ਛੱਡ ਕੇ ਕਿਸਾਨ ਜਥੇਬੰਦੀਆਂ ਨਾਲ ਗੱਲ-ਬਾਤ ਦਾ ਰਾਹ ਖੋਲਣਾ ਚਾਹੀਦਾ ਹੈ…।

ਉਨ੍ਹਾਂ ਅੱਗੇ ਲਿਖਿਆ ਕਿ, ਕਬੂਤਰ ਦੇ ਅੱਖਾਂ ਮੀਚਣ ਨਾਲ ਬਿੱਲੀ ਨਹੀਂ ਭੱਜਦੀ..ਸੈੰਟਰ ਸਰਕਾਰ ਪਤਾ ਨਹੀਂ ਹੁਣ ਕਿਹੜੀ ਤਪੱਸਿਆ ਕਰ ਰਹੀ ਹੈ ?? ਜੇ ਮੋਦੀ ਜੀ ਰੂਸ ਤੇ ਯੂਕਰੇਨ ਦੀ ਜੰਗ ਰੁਕਵਾ ਸਕਦੇ ਨੇ ਤਾਂ 200 ਕਿੱਲੋਮੀਟਰ ਤੇ ਬੈਠੇ ਅੰਨਦਾਤਿਆਂ ਨਾਲ ਨਹੀੰ ਗੱਲ ਕਰ ਸਕਦੇ ? ਕਿਹੜੀ ਘੜੀ ਦਾ ਇੰਤਜ਼ਾਰ ਕਰ ਰਹੇ ਹੋ ਜੀ..!

Leave a Reply

Your email address will not be published. Required fields are marked *