ਵੱਡੀ ਖ਼ਬਰ: ਹੁਣ ਦਿੱਲੀ CM ਆਤਿਸ਼ੀ ਨੂੰ ਗ੍ਰਿਫ਼ਤਾਰ ਕਰਨ ਦੀ ਤਿਆਰੀ, ਕੇਜਰੀਵਾਲ ਦਾ ਵੱਡਾ ਬਿਆਨ
ਪੰਜਾਬ ਨੈੱਟਵਰਕ, ਨਵੀਂ ਦਿੱਲੀ-
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਦੇ ਸੰਸਥਾਪਕ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਦੀ ਫਰਜ਼ੀ ਗ੍ਰਿਫਤਾਰੀ ਦਾ ਸ਼ੱਕ ਜਤਾਇਆ ਹੈ।
ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇਸ ਸਬੰਧੀ ਇਕ ਪੋਸਟ ਕੀਤੀ ਹੈ।
महिला सम्मान योजना और संजीवनी योजना से ये लोग बुरी तरह से बौखला गए हैं।
अगले कुछ दिनों में फ़र्ज़ी केस बनाकर आतिशी जी को गिरफ्तार करने का इन्होंने प्लान बनाया है
उसके पहले “आप” के सीनियर नेताओं पर रेड की जायेंगी
आज 12 बजे इस पर प्रेस कांफ्रेंस करूँगा।
— Arvind Kejriwal (@ArvindKejriwal) December 25, 2024
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਪੋਸਟ ਲਿਖਿਆ ਹੈ ਉਨ੍ਹਾਂ ਨੇ ਅਗਲੇ ਕੁਝ ਦਿਨਾਂ ‘ਚ ਝੂਠਾ ਕੇਸ ਬਣਾ ਕੇ ਆਤਿਸ਼ੀ ਜੀ ਨੂੰ ਗ੍ਰਿਫਤਾਰ ਕਰਨ ਦੀ ਯੋਜਨਾ ਬਣਾਈ ਹੈ।
ਇਸ ਤੋਂ ਪਹਿਲਾਂ ‘ਆਪ’ ਦੇ ਸੀਨੀਅਰ ਆਗੂਆਂ ‘ਤੇ ਛਾਪੇਮਾਰੀ ਕੀਤੀ ਜਾਵੇਗੀ।