ਪੰਜਾਬ ਸਰਕਾਰ ਵੱਲੋਂ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ 7 ਦਿਨਾਂ ਲਈ ਰਾਜਸੀ ਸੋਗ ਦਾ ਐਲਾਨ, ਝੁਕਿਆ ਰਹੇਗਾ ਅੱਧਾ ਰਾਸ਼ਟਰੀ ਝੰਡਾ All Latest NewsNews FlashPunjab News December 27, 2024 Media PBN Staff ਪੰਜਾਬ ਨੈੱਟਵਰਕ, ਚੰਡੀਗੜ੍ਹ ਸਾਬਕਾ ਪੀਐੱਮ ਡਾ. ਮਨਮੋਹਨ ਸਿੰਘ ਦਾ ਲੰਘੀ ਰਾਤ ਏਮਜ਼ ਵਿੱਚ ਦੇਹਾਂਤ ਹੋ ਗਿਆ। ਜਿਸ ਦੇ ਸਬੰਧ ਵਿੱਚ ਪੰਜਾਬ ਸਰਕਾਰ ਦੇ ਵਲੋਂ 7 ਦਿਨਾਂ ਲਈ ਰਾਜਸੀ ਸ਼ੋਕ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸੱਤ ਦਿਨ ਰਾਸ਼ਟਰੀ ਝੰਡਾ ਵੀ ਅੱਧਾ ਝੁਕਿਆ ਰਹੇਗਾ।