ਪੰਜਾਬ ਦੇ ਸਕੂਲਾਂ ‘ਚ 7 ਜਨਵਰੀ ਤੱਕ ਵਧੀਆਂ ਛੁੱਟੀਆਂ All Latest NewsNews FlashPunjab News December 31, 2024 Media PBN Staff ਪੰਜਾਬ ਨੈੱਟਵਰਕ, ਚੰਡੀਗੜ੍ਹ ਪੰਜਾਬ ਦੇ ਸਾਰੇ ਸਕੂਲਾਂ ਵਿੱਚ 7 ਜਨਵਰੀ ਤੱਕ ਛੁਟੀਆਂ ਵਧਾ ਦਿੱਤੀਆਂ ਗਈਆਂ ਹਨ।