ਪੰਜਾਬ ਨੈੱਟਵਰਕ, ਚੰਡੀਗੜ੍ਹ
ਪੰਜਾਬ ਵਿੱਚ ਕੱਲ੍ਹ 6 ਜਨਵਰੀ ਨੂੰ ਸਾਲ ਦੀ ਪਹਿਲੀ ਸਰਕਾਰੀ ਛੁੱਟੀ ਹੈ। ਜਾਣਕਾਰੀ ਮੁਤਾਬਕ ਭਲਕੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਅਵਤਾਰ ਦਿਹਾੜਾ ਹੈ।
ਜਿਸ ਦੇ ਸੰਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਭਲਕੇ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫਤਰਾਂ ਤੋਂ ਇਲਾਵਾ ਸਕੂਲ ਬੰਦ ਰਹਿਣਗੇ।