Earthquake in Meghalaya: ਭੂਚਾਲ ਦੇ ਲੱਗੇ ਜ਼ਬਰਦਸਤ ਝਟਕੇ, ਤੀਬਰਤਾ 3.3 ਦਰਜ
Earthquake in Meghalaya: ਅਜੇ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਪੰਜਾਬ ਨੈੱਟਵਰਕ, ਨਵੀਂ ਦਿੱਲੀ-
Earthquake in Meghalaya: ਮੇਘਾਲਿਆ ਵਿੱਚ ਅੱਜ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਭੂਚਾਲ ਐਤਵਾਰ ਅਤੇ ਸੋਮਵਾਰ ਦੀ ਰਾਤ ਨੂੰ ਲਗਭਗ 2.30 ਵਜੇ ਆਇਆ।
ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.3 ਮਾਪੀ ਗਈ ਪਰ ਭੂਚਾਲ ਦੇ ਝਟਕਿਆਂ ਨੇ ਸੁੱਤੇ ਪਏ ਲੋਕਾਂ ਨੂੰ ਜਗਾ ਦਿੱਤਾ। ਉਹ ਤੁਰੰਤ ਸੁਰੱਖਿਆ ਲਈ ਆਪਣੇ ਘਰਾਂ ਤੋਂ ਬਾਹਰ ਆ ਗਏ।
An earthquake of magnitude 3.3 on the Richter Scale occurred today at 02:23:04 IST in West Khasi Hills, Meghalaya: National Center for Seismology pic.twitter.com/1CHkrEOmVL
— ANI (@ANI) June 9, 2024
ਅਜੇ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।