GeneralNews FlashPoliticsTOP STORIES

ਵੱਡੀ ਖ਼ਬਰ: PM ਮੋਦੀ ਨੇ ਬੁਲਾਈ ਕੈਬਨਿਟ ਮੀਟਿੰਗ, ਹੋਣਗੇ ਵੱਡੇ ਫ਼ੈਸਲੇ?

 

PM ਮੋਦੀ ਦੇ ਤੀਜੇ ਕਾਰਜਕਾਲ ਦੀ ਪਹਿਲੀ ਮੀਟਿੰਗ ਅੱਜ ਸ਼ਾਮ 5 ਵਜੇ ਹੋਵੇਗੀ

ਪੰਜਾਬ ਨੈੱਟਵਰਕ, ਨਵੀਂ ਦਿੱਲੀ-

PM ਮੋਦੀ : ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਅਤੇ ਮੰਤਰੀਆਂ ਨੂੰ ਅਹੁਦੇ ਦੀ ਸਹੁੰ ਚੁਕਾਉਣ ਤੋਂ ਬਾਅਦ ਨਰਿੰਦਰ ਮੋਦੀ ਨੇ ਅੱਜ ਕੈਬਨਿਟ ਦੀ ਮੀਟਿੰਗ ਵੀ ਬੁਲਾਈ।

ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦੀ ਪਹਿਲੀ ਮੀਟਿੰਗ ਅੱਜ ਸ਼ਾਮ 5 ਵਜੇ ਹੋਵੇਗੀ। ਸਾਰੇ ਕੈਬਨਿਟ ਮੰਤਰੀ ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ ਇਕੱਠੇ ਹੋਣਗੇ।

ਬੈਠਕ ‘ਚ ਜਿੱਥੇ ਜੰਮੂ-ਕਸ਼ਮੀਰ ‘ਚ ਸ਼ਰਧਾਲੂਆਂ ਦੀ ਬੱਸ ‘ਤੇ ਹੋਏ ਅੱਤਵਾਦੀ ਹਮਲੇ ‘ਤੇ ਚਰਚਾ ਹੋਵੇਗੀ, ਉੱਥੇ ਹੀ ਨਵੀਂ ਸਰਕਾਰ ਦੇ ਏਜੰਡੇ ‘ਤੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ।

 

Leave a Reply

Your email address will not be published. Required fields are marked *