All Latest NewsGeneralNews FlashPoliticsPunjab NewsTOP STORIES

ਵੱਡੀ ਖ਼ਬਰ: ਪੰਜਾਬ ਸਮੇਤ 13 ਵਿਧਾਨ ਸਭਾ ਸੀਟਾਂ ‘ਤੇ ਜ਼‍ਿਮਨੀ ਚੋਣਾਂ ਦਾ ਐਲਾਨ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਦੀ ਜਲੰਧਰ ਵੈਸਟ ਸਮੇਤ 7 ਸੂਬਿਆਂ ਦੀਆਂ 13 ਵਿਧਾਨ ਸਭਾ ਸੀਟਾਂ ‘ਤੇ ਜ਼‍ਿਮਨੀ ਚੋਣ ਦਾ ਐਲਾਨ ਚੋਣ ਕਮਿਸ਼ਨ ਦੇ ਵਲੋਂ ਕਰ ਦਿੱਤਾ ਗਿਆ ਹੈ।

ਇਨ੍ਹਾਂ ਸੀਟਾਂ ਤੇ 10 ਜੁਲਾਈ ਨੂੰ ਵੋਟਿੰਗ ਹੋਵੇਗੀ ਅਤੇ 13 ਜੁਲਾਈ ਨੂੰ ਨਤੀਜਾ ਐਲਾਨਿਆ ਜਾਵੇਗਾ।

Image

Image

 

Leave a Reply

Your email address will not be published. Required fields are marked *