ਪੰਜਾਬ ਦੇ ਜ਼ਿਲ੍ਹੇ ਨੂੰ ਮਿਲਿਆ ਨਵਾਂ ਕਮਿਸ਼ਨਰ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਸਰਕਾਰ ਦੇ ਵੱਲੋਂ ਜਲੰਧਰ ਨੂੰ ਨਵਾਂ ਕਮਿਸ਼ਨਰ ਦਿੱਤਾ ਗਿਆ ਹੈ। ਦਰਅਸਲ, ਸਰਕਾਰ ਨੇ ਸੀਨੀਅਰ ਆਈਏਐਸ ਅਫ਼ਸਰ ਅਰੁਣ ਸੇਖੜੀ ਨੂੰ ਜਲੰਧਰ ਡਵੀਜ਼ਨ ਦਾ ਨਵਾਂ ਕਮਿਸ਼ਨਰ ਲਾਇਆ ਹੈ।
ਸੇਖੜੀ ਅਸਲ ਵਿੱਚ ਫਿਰੋਜ਼ਪੁਰ ਦੇ ਕਮਿਸ਼ਨਰ ਹਲ ਅਤੇ ਉਨ੍ਹਾਂ ਨੂੰ ਅਗਲੇ ਹੁਕਮਾਂ ਤੱਕ ਮੌਜੂਦਾ ਅਹੁਦੇ ਦੇ ਨਾਲ ਨਾਲ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਦਾ ਵੀ ਅਹੁਦਾ ਸੌਂਪਿਆ ਗਿਆ ਹੈ।