BREAKING: ਅੰਮ੍ਰਿਤਪਾਲ ਧੜੇ ਵੱਲੋਂ ਨਵੀਂ ਸਿਆਸੀ ਪਾਰਟੀ ਦੇ ਨਾਮ ਦਾ ਐਲਾਨ, ਵੇਖੋ ਵੀਡੀਓ
ਸ੍ਰੀ ਮੁਕਤਸਰ ਸਾਹਿਬ
ਮਾਘੀ ਮੇਲੇ ਸਿਆਸੀ ਕਾਨਫਰੰਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਧੜੇ ਵੱਲੋਂ ਸਿਆਸੀ ਪਾਰਟੀ ਦਾ ਐਲਾਨ ਕਰ ਦਿੱਤਾ ਗਿਆ ਹੈ।
ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦਾ ਨਾਮ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਰੱਖਿਆ ਗਿਆ ਹੈ।
ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਸਾਥੀਆਂ ਸਮੇਤ ਬੰਦ ਹਨ। ਉਨ੍ਹਾਂ ਉਪਰ ਪੰਜਾਬ ਸਰਕਾਰ ਵੱਲੋਂ NSA ਕਾਨੂੰਨ ਲਾਗੂ ਕੀਤਾ ਹੋਇਆ ਹੈ।