Govt Jobs: ਪੰਜਾਬ ਸਰਕਾਰ ਨੇ ਨੌਜਵਾਨਾਂ ਲਈ ਕੱਢੀਆਂ ਨੌਕਰੀਆਂ, 22 ਜਨਵਰੀ ਤੱਕ ਕਰੋ ਅਪਲਾਈ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਸਰਕਾਰ ਨੇ ਬੇਰੁਜ਼ਗਾਰ ਨੌਜਵਾਨਾਂ ਦੇ ਹੱਕ ਵਿੱਚ ਵੱਡਾ ਫ਼ੈਸਲਾ ਲੈਂਦੇ ਹੋਏ ਸਟੈਨੋ-ਟਾਈਪਿਸਟ ਦੀਆਂ ਨੌਕਰੀਆਂ ਕੱਢੀਆਂ ਹਨ।
ਜਾਣਕਾਰੀ ਮੁਤਾਬਿਕ, ਸੂਬਾ ਸਰਕਾਰ ਦੇ ਪੰਜਾਬ ਵਿੱਚ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਵੱਖ ਵੱਖ ਸਰਕਾਰੀ ਵਿਭਾਗਾਂ ਲਈ ਸਟੈਨੋਟਾਈਪਿਸਟ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਯੋਗ ਉਮੀਦਵਾਰ 22 ਜਨਵਰੀ 2025 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।