ਪੰਜਾਬ ਦੇ ਇੱਕ ਜ਼ਿਲ੍ਹੇ ’ਚ 17 ਜਨਵਰੀ ਦੀ ਛੁੱਟੀ ਦਾ ਐਲਾਨ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਦੇ ਇੱਕ ਜ਼ਿਲ੍ਹੇ ’ਚ 17 ਜਨਵਰੀ ਦੀ ਛੁੱਟੀ ਦਾ ਐਲਾਨ ਮਲੇਰਕੋਟਲਾ ਪ੍ਰਸਾਸ਼ਨ ਦੇ ਵੱਲੋਂ ਕੀਤਾ ਗਿਆ ਹੈ।
ਦਰਅਸਲ, ਡੀਸੀ ਮਲੇਰਕੋਟਲਾ ਵੱਲੋਂ ਜਾਰੀ ਕੀਤੇ ਗਏ ਪੱਤਰ ਮੁਤਾਬਿਕ, ਸਰਵ ਪ੍ਰਥਮ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਦੀ ਯਾਦ ਵਿੱਚ 17 ਜਨਵਰੀ ਨੂੰ ਹੋਣ ਵਾਲੇ ਸਮਾਗਮ ਦੇ ਸਬੰਧ ਵਿੱਚ ਸਕੂਲਾਂ, ਕਾਲਜਾਂ ਅਤੇ ਹੋਰਨਾਂ ਵਿਭਾਗਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।