ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸੱਦੀ ਅਧਿਆਪਕ ਜਥੇਬੰਦੀਆਂ ਦੀ ਅਹਿਮ ਮੀਟਿੰਗ, ਪੜ੍ਹੋ ਵੇਰਵਾ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਵੱਲੋਂ ਅਧਿਆਪਕ ਜਥੇਬੰਦੀਆਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਹੈ।
ਜਾਣਕਾਰੀ ਮੁਤਾਬਿਕ, 19 ਜਨਵਰੀ ਨੂੰ ਸਾਂਝਾ ਅਧਿਆਪਕ ਮੋਰਚਾ ਪੰਜਾਬ ਅਤੇ ਡੀਟੀਐਫ ਦੇ ਸਾਂਝੇ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਨੂੰ ਦੇਖਦਿਆਂ ਸ੍ਰੀ ਆਨੰਦਪੁਰ ਸਾਹਿਬ ਪ੍ਰਸਾਸ਼ਨ ਦੇ ਵੱਲੋਂ ਸਿੱਖਿਆ ਮੰਤਰੀ ਨਾਲ 22 ਜਨਵਰੀ ਨੂੰ ਮੀਟਿੰਗ ਦਾ ਉਪਰੋਕਤ ਪੱਤਰ ਪ੍ਰਸ਼ਾਸਨ ਵੱਲੋਂ ਭੇਜਿਆ ਗਿਆ ਹੈ।