ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੁਣ ਪਟਿਆਲਾ ਜ਼ਿਲ੍ਹੇ ਵਿੱਚ ਕੌਮੀ ਝੰਡਾ 26 ਜਨਵਰੀ ਨੂੰ ਲਹਿਰਾਉਣਗੇ। ਇਸ ਸਬੰਧੀ ਬਕਾਇਦਾ ਹੁਕਮ ਜਾਰੀ ਸਰਕਾਰ ਵੱਲੋਂ ਕੀਤੇ ਗਏ ਹਨ।
ਸਰਕਾਰੀ ਹੁਕਮਾਂ ਮੁਤਾਬਿਕ ਪਟਿਆਲਾ ਵਿਚ ਸੀਐੱਮ ਮਾਨ ਅਤੇ ਮੋਹਾਲੀ ਵਿੱਚ ਕੈਬਨਿਟ ਮੰਤਰੀ ਬਰਿੰਦਰ ਗੋਇਲ ਕੌਮੀ ਝੰਡਾ ਲਹਿਰਾਉਣਗੇ।