All Latest NewsNews FlashPunjab News ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਭੱਤੇ ਬਾਰੇ ਅਹਿਮ ਫ਼ੈਸਲਾ, ਪੜ੍ਹੋ ਪੱਤਰ January 25, 2025 admin ਪੰਜਾਬ ਨੈੱਟਵਰਕ, ਚੰਡੀਗੜ੍ਹ- ਪੰਜਾਬ ਸਰਕਾਰ ਦੇ ਵੱਲੋਂ ਮੁਲਾਜ਼ਮਾਂ ਦੇ ਭੱਤੇ ਬਾਰੇ ਅਹਿਮ ਫ਼ੈਸਲਾ ਲਿਆ ਹੈ। ਸਰਕਾਰ ਨੇ ਡੀਸੀ ਦਫ਼ਤਰਾਂ ਦੇ ਮੁਲਾਜ਼ਮਾਂ ਨੂੰ 5 ਪ੍ਰਤੀਸ਼ਤ ਪ੍ਰਸ਼ਾਸਕੀ ਭੱਤਾ ਦੇਣ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਹੈ। ਹੇਠਾਂ ਪੜ੍ਹੋ ਪੱਤਰ