All Latest NewsNews FlashPunjab News

ਮੋਹਾਲੀ ਜ਼‍ਿਲ੍ਹੇ ‘ਚ 27 ਜਨਵਰੀ ਦੀ ਛੁੱਟੀ ਦਾ ਐਲਾਨ

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਮੋਹਾਲੀ ਦੇ ਵਿੱਚ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੇ ਵਲੋਂ ਗਣਤੰਤਰ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਇਆ ਗਿਆ।

ਇਸ ਮੌਕੇ ਮੰਤਰੀ ਨੇ ਐਲਾਨ ਕੀਤਾ ਕਿ, ਭਲਕੇ 27 ਜਨਵਰੀ ਨੂੰ ਮੋਹਾਲੀ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਰਹੇਗੀ।

 

Leave a Reply

Your email address will not be published. Required fields are marked *