Holiday News: ਫਿਰੋਜ਼ਪੁਰ ‘ਚ ਵੀ 27 ਜਨਵਰੀ ਦੀ ਛੁੱਟੀ ਦਾ ਐਲਾਨ All Latest NewsNews FlashPunjab News January 26, 2025 Media PBN Staff ਪੰਜਾਬ ਨੈੱਟਵਰਕ, ਫਿਰੋਜ਼ਪੁਰ- ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਵਲੋਂ ਅੱਜ ਫਿਰੋਜ਼ਪੁਰ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ ਗਿਆ। ਇਸ ਦੌਰਾਨ ਮੰਤਰੀ ਈਟੀਓ ਨੇ ਐਲਾਨ ਕੀਤਾ ਕਿ ਭਲਕੇ 27 ਜਨਵਰੀ ਨੁੰ ਫਿਰੋਜ਼ਪੁਰ ਦੇ ਸਾਰੇ ਸਕੂਲਾਂ ਵਿੱਚ ਛੂੱਟੀ ਰਹੇਗੀ।