ਪੰਜਾਬ ਨੈੱਟਵਰਕ, ਚੰਡੀਗੜ੍ਹ
ਪੰਜਾਬ ਸਰਕਾਰ ਦੇ ਵੱਲੋਂ ਕੱਚੇ ਮੁਲਾਜ਼ਮਾਂ ਦੇ ਹੱਕ ਵਿੱਚ ਵੱਡਾ ਫ਼ੈਸਲਾ ਲਿਆ ਗਿਆ ਹੈ। ਸਰਕਾਰ ਨੇ ਇਸ ਬਾਰੇ ਪੱਤਰ ਵੀ ਜਾਰੀ ਕਰ ਦਿੱਤਾ ਹੈ। ਜਾਰੀ ਪੱਤਰ ਮੁਤਾਬਿਕ ਮੁਲਾਜ਼ਮਾਂ ਦੀਆਂ ਸੇਵਾਵਾਂ ਵਿੱਚ ਸਾਲ 2026 ਤੱਕ ਵਾਧਾ ਕਰ ਦਿੱਤਾ ਗਿਆ ਹੈ।
ਬਾਕੀ ਦਾ ਵੇਰਵਾ ਹੇਠਾਂ ਪੱਤਰ ਵਿੱਚ ਪੜ੍ਹੋ –
