Union Budget 2025: ਸਰਕਾਰੀ ਸਕੂਲਾਂ ਲਈ ਹੋ ਗਿਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਸਰਕਾਰੀ ਸਕੂਲਾਂ ਵਿੱਚ ਬ੍ਰਾਡਬੈਂਡ ਕਨੈਕਟੀਵਿਟੀ ਦਾ ਐਲਾਨ ਕੇਂਦਰੀ ਬਜਟ ਵਿਚ ਕੀਤਾ ਗਿਆ ਹੈ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਐਲਾਨ ਕੀਤਾ ਕਿ ਡਿਜੀਟਲ ਸਿੱਖਿਆ ਪ੍ਰਣਾਲੀ ਦਾ ਵਿਸਤਾਰ ਕੀਤਾ ਜਾਵੇਗਾ। ਇਹ ਸਰਕਾਰੀ ਸਕੂਲਾਂ ਵਿੱਚ ਪਹੁੰਚਾਏ ਜਾਣਗੇ।
ਇਸ ਲਈ ਦੇਸ਼ ਦੇ ਸਾਰੇ ਸਰਕਾਰੀ ਸੈਕੰਡਰੀ ਸਕੂਲਾਂ ਅਤੇ ਪ੍ਰਾਇਮਰੀ ਸਿਹਤ ਕੇਂਦਰਾਂ ਨੂੰ ਬ੍ਰਾਡਬੈਂਡ ਕਨੈਕਟੀਵਿਟੀ ਪ੍ਰਦਾਨ ਕੀਤੀ ਜਾਵੇਗੀ।