IMD Alert: ਮੌਸਮ ਵਿਭਾਗ ਦਾ ਅਲਰਟ! ਪੰਜਾਬ ‘ਚ ਕੱਲ੍ਹ ਪਵੇਗਾ ਮੀਂਹ All Latest NewsGeneral NewsNews FlashPunjab NewsTOP STORIES June 13, 2024 Media PBN Staff ਪੰਜਾਬ ਨੈੱਟਵਰਕ, ਚੰਡੀਗੜ੍ਹ- IMD Alert : ਮੌਸਮ ਵਿਭਾਗ ਪੰਜਾਬ ਦੇ ਵਲੋਂ ਰੋਜ਼ਾਨਾ ਬੁਲੀਟਨ ਵਿਚ ਅਲਰਟ ਜਾਰੀ ਕੀਤਾ ਹੈ ਕਿ, ਪੰਜਾਬ ਵਿੱਚ ਕੱਲ੍ਹ ਹਲਕੇ ਮੀਂਹ ਪੈਣ ਦੀ ਸੰਭਾਵਨਾ ਹੈ।