ਚੰਡੀਗੜ੍ਹ: ਵਿਦਿਅਕ ਅਦਾਰਿਆਂ ਅਤੇ ਸਰਕਾਰੀ ਦਫ਼ਤਰਾਂ ‘ਚ 12 ਫਰਵਰੀ ਦੀ ਛੁੱਟੀ ਦਾ ਐਲਾਨ, ਪੜ੍ਹੋ ਨੋਟੀਫਿਕੇਸ਼ਨ All Latest NewsNews FlashTop BreakingTOP STORIES February 11, 2025 Media PBN Staff ਪੰਜਾਬ ਨੈੱਟਵਰਕ, ਚੰਡੀਗੜ੍ਹ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 648ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ 12 ਫਰਵਰੀ ਨੂੰ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।