All Latest NewsNews FlashPunjab News

ਸਾਵਧਾਨ! ਪੰਜਾਬ ‘ਚ ਸਿਰਫ਼ 212 ਟਰੈਵਲ ਏਜੰਟ ਵੈਲਡ

 

ਚੰਡੀਗੜ੍ਹ

ਵਿਦੇਸ਼ ਮੰਤਰਾਲੇ ਦੀ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਪੰਜਾਬ ਵਿੱਚ ਸਿਰਫ਼ 212 ਅਜਿਹੇ ਟਰੈਵਲ ਏਜੰਟ ਹਨ ਜਿਨ੍ਹਾਂ ਕੋਲ ਜਾਇਜ਼ ਲਾਇਸੈਂਸ ਹਨ।

ਪੰਜਾਬ ਵਿੱਚ 92 ਫੀਸਦੀ ਟਰੈਵਲ ਏਜੰਟ ਗੈਰ-ਕਾਨੂੰਨੀ ਢੰਗ ਨਾਲ ਕੰਮ ਕਰ ਰਹੇ ਹਨ ਅਤੇ 8 ਫੀਸਦੀ ਅਜਿਹੇ ਏਜੰਟ ਹਨ ਜੋ ਕੇਂਦਰੀ ਦਿਸ਼ਾ-ਨਿਰਦੇਸ਼ਾਂ ਤਹਿਤ ਆਉਂਦੇ ਹਨ।

212 ‘ਚੋਂ 65 ਦੇ ਕਰੀਬ ਦੇ ਲਾਇਸੈਂਸ ਦੀ ਮਿਆਦ ਪੁੱਗ ਚੁੱਕੀ ਹੈ ਅਤੇ ਕੇਂਦਰ ਸਰਕਾਰ ਵੱਲੋਂ ਆਪਣੇ ਪੱਧਰ ‘ਤੇ ਰੱਦ ਕਰ ਦਿੱਤੇ ਗਏ ਹਨ।

ਪੰਜਾਬ ਦੇ ਅੱਠ ਜ਼ਿਲ੍ਹੇ ਅਜਿਹੇ ਹਨ ਜਿਨ੍ਹਾਂ ਵਿੱਚ ਇੱਕ ਵੀ ਟਰੈਵਲ ਏਜੰਟ ਰਜਿਸਟਰਡ ਨਹੀਂ ਹੈ। ਪਰ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਟਰੈਵਲ ਏਜੰਟ ਵੱਡੀ ਪੱਧਰ ‘ਤੇ ਗੈਰ-ਕਾਨੂੰਨੀ ਢੰਗ ਨਾਲ ਕੰਮ ਕਰ ਰਹੇ ਹਨ।

 

Leave a Reply

Your email address will not be published. Required fields are marked *