All Latest NewsNews FlashPunjab News ਪੰਜਾਬ ਸਰਕਾਰ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ February 13, 2025 admin ਚੰਡੀਗੜ੍ਹ ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਦਾ ਵਿਸੇਸ਼ ਸੈਸ਼ਨ ਬੁਲਾ ਲਿਆ ਹੈ। ਜਾਣਕਾਰੀ ਮੁਤਾਬਿਕ ਇਹ ਵਿ਼ਸੇਸ਼ ਸੈਸ਼ਨ 24 ਅਤੇ 25 ਫਰਵਰੀ ਨੂੰ ਦੋ ਦਿਨ ਚੱਲੇਗਾ।