ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਸਰਕਾਰ ਦੇ ਵਲੋਂ ਵੱਡਾ ਐਕਸ਼ਨ ਲੈਂਦੇ ਹੋਏ ਮੁਕਤਸਰ ਸਾਹਿਬ ਦਾ ਡੀਸੀ ਰਾਜੇਸ਼ ਤ੍ਰਿਪਾਠੀ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
ਡੀਸੀ ਰਾਜੇਸ਼ ਤ੍ਰਿਪਾਠੀ ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹਨ। ਹਾਲਾਂਕਿ ਦੋਸ਼ਾਂ ਵਿੱਚ ਕੀ ਕੁੱਝ ਲਿਖਿਆ ਗਿਆ ਹੈ, ਉਸ ਬਾਰੇ ਡਿਟੇਲ ਆਰਡਰ ਆਉਣਾ ਹਾਲੇ ਬਾਕੀ ਹੈ।
ਖ਼ਬਰ ਅਪਡੇਟ ਹੋ ਰਹੀ ਹੈ……..