All Latest NewsNews FlashPunjab News

ਵੱਡੀ ਖ਼ਬਰ: AAP ਨੇ ਲੁਧਿਆਣਾ ਪੱਛਮੀ ਤੋਂ ਸੰਜੀਵ ਅਰੋੜਾ ਨੂੰ ਐਲਾਨਿਆ ਉਮੀਦਵਾਰ

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਆਮ ਆਦਮੀ ਪਾਰਟੀ ਦੇ ਵੱਲੋਂ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨ ਦਿੱਤਾ ਹੈ।

ਦੱਸ ਦਈਏ ਕਿ ਲੁਧਿਆਣਾ ਪੱਛਮੀ ਤੋਂ ਪਹਿਲਾਂ ਗੁਰਪ੍ਰੀਤ ਗੋਗੀ ਵਿਧਾਇਕ ਸਨ, ਜਿਨ੍ਹਾਂ ਦਾ ਕੁੱਝ ਸਮਾਂ ਪਹਿਲਾਂ ਹੀ ਦੇਹਾਂਤ ਹੋ ਗਿਆ ਸੀ।

May be an image of ticket stub and text

 

Leave a Reply

Your email address will not be published. Required fields are marked *