Education Breaking: ਸਿੱਖਿਆ ਵਿਭਾਗ ਵੱਲੋਂ 12 ਪ੍ਰਿੰਸੀਪਲਾਂ ਅਤੇ ਸਕੂਲ ਮੁਖੀਆਂ ਖਿਲਾਫ਼ ਵੱਡਾ ਐਕਸ਼ਨ, ਪੜ੍ਹੋ ਪੂਰਾ ਮਾਮਲਾ
Education Breaking: 12 ਉਕਤ ਪ੍ਰਿੰਸੀਪਲਾਂ ਤੇ ਹੈੱਡ ਮਾਸਟਰਾਂ ਨੂੰ DEO ਨੇ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਵਿਭਾਗ ਦੇ ਵਲੋਂ ਜਵਾਬ ਮੰਗਿਆ ਗਿਆ
ਚੰਡੀਗੜ੍ਹ-
Education Breaking: ਸਿੱਖਿਆ ਵਿਭਾਗ ਪੰਜਾਬ ਦੇ ਵਲੋਂ 12 ਸਕੂਲ ਪ੍ਰਿੰਸੀਪਲਾਂ ਤੇ ਹੈੱਡ ਮਾਸਟਰਾਂ ਦੇ ਖਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਦਰਅਸਲ, ਉਕਤ ਪ੍ਰਿੰਸੀਪਲਾਂ ਤੇ ਹੈੱਡ ਮਾਸਟਰਾਂ ਤੇ ਕੋਰਟ ਮਾਮਲਿਆਂ ਸਬੰਧੀ ਸਮੇਂ ਸਿਰ ਜਾਣਕਾਰੀ ਮੁਹੱਈਆ ਨਾ ਕਰਵਾਉਣ ਦਾ ਦੋਸ਼ ਹੈ।
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਤਿਨਾਮ ਸਿੰਘ ਨੇ ਵਿਭਾਗੀ ਕੁਤਾਹੀ ਨੂੰ ਦੇਖਦਿਆਂ ਮੋਹਾਲੀ ਦੇ 12 ਉਕਤ ਪ੍ਰਿੰਸੀਪਲਾਂ ਤੇ ਹੈੱਡ ਮਾਸਟਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਵਿਭਾਗ ਦੇ ਵਲੋਂ ਜਵਾਬ ਮੰਗਿਆ ਗਿਆ ਹੈ।
ਪੰਜਾਬੀ ਜਾਗਰਣ ਦੀ ਖ਼ਬਰ ਮੁਤਾਬਿਕ, ਜਿਨ੍ਹਾਂ ਸਕੂਲ ਪ੍ਰਿੰਸੀਪਲਾਂ ਤੇ ਹੈੱਡ ਮਾਸਟਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ, ਉਨ੍ਹਾਂ ਵਿਚ ਰੁਪਿੰਦਰ ਕੌਰ, ਪਰਮਜੀਤ ਕੌਰ, ਸੰਧਿਆ ਸ਼ਰਮਾ, ਕੁਲਵਿੰਦਰ ਸਿੰਘ, ਬਲਵਿੰਦਰ ਕੌਰ, ਸਲਿੰਦਰ ਸਿੰਘ, ਅਮਰਬੀਰ ਸਿੰਘ, ਸੋਨੀਆਂ ਸਿੰਘ, ਅਨੀਤਾ ਭਾਰਦਵਾਜ, ਇਕਬਾਲ ਕੌਰ ਪ੍ਰਿੰਸੀ, ਹਰਭੁਪਿੰਦਰ ਕੌਰ, ਰਵਿੰਦਰ ਕੌਰ ਸ਼ਾਮਲ ਹਨ।
ਇਸ ਲਿੰਕ ‘ਤੇ ਕਲਿੱਕ ਕਰਕੇ ਪੜ੍ਹੋ ਪੂਰਾ ਮਾਮਲਾ-