AAP ਪੰਜਾਬ ਨੇ ਜਲੰਧਰ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਿਆ All Latest NewsPolitics/ OpinionPunjab NewsTOP STORIES June 17, 2024 Media PBN Staff ਪੰਜਾਬ ਨੈੱਟਵਰਕ, ਚੰਡੀਗੜ੍ਹ- ਆਮ ਆਦਮੀ ਪਾਰਟੀ ਪੰਜਾਬ ਦੇ ਵੱਲੋਂ ਜਲੰਧਰ ਜ਼ਿਮਨੀ ਚੋਣ ਲਈ ਮਹਿੰਦਰ ਭਗਤ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਦੱਸ ਦਈਏ ਕਿ, ਜਲੰਧਰ ਵੈਸਟ ਤੇ 10 ਜੁਲਾਈ ਨੂੰ ਜ਼ਿਮਨੀ ਚੋਣ ਹੋਣ ਜਾ ਰਹੀ ਹੈ।