ਪੰਜਾਬ ਨੈੱਟਵਰਕ, ਚੰਡੀਗੜ੍ਹ
ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਨਵਾਂ ਚੇਅਰਮੈਨ ਮਿਲ ਗਿਆ ਹੈ। ਜਾਣਕਾਰੀ ਦੇ ਮੁਤਾਬਕ, ਅਮਰਪਾਲ ਸਿੰਘ ਪੁੱਤਰ ਬਚਿੱਤਰ ਸਿੰਘ ਨੂੰ ਪੰਜਾਬ ਸਰਕਾਰ ਦੇ ਵੱਲੋਂ ਬੋਰਡ ਦਾ ਅਗਲਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਅਮਰਪਾਲ ਸਿੰਘ ਹੋਰਾਂ ਦੀ ਇਹ ਨਿਯੁਕਤੀ ਅਗਲੇ ਤਿੰਨ ਸਾਲਾਂ ਲਈ ਹੋਵੇਗੀ।
