All Latest NewsNews FlashPoliticsPunjab News

ਭਾਜਪਾ ਨੇ ਜਲੰਧਰ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਿਆ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

10 ਜੁਲਾਈ ਨੂੰ ਹੋਣ ਵਾਲੀ ਵਿਧਾਨ ਸਭਾ ਉਪ ਚੋਣ ਲਈ ਭਾਜਪਾ ਦੇ ਵਲੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਸ਼ੀਤਲ ਅੰਗੁਰਾਲ ਨੂੰ ਪੰਜਾਬ ਦੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਬਣਾਇਆ ਗਿਆ ਹੈ।

 

Leave a Reply

Your email address will not be published. Required fields are marked *