All Latest NewsNews FlashPunjab News ਵੱਡੀ ਖ਼ਬਰ: ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ SGPC ਅੰਤ੍ਰਿੰਗ ਕਮੇਟੀ ਨੇ ਅਹੁਦੇ ਤੋਂ ਹਟਾਇਆ March 7, 2025 admin ਪੰਜਾਬ ਨੈੱਟਵਰਕ, ਚੰਡੀਗੜ੍ਹ- SGPC ਅੰਤ੍ਰਿੰਗ ਕਮੇਟੀ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਕਾਲ ਤਖ਼ਤ ਸਾਹਿਬ ਦੀ ਜਥੇਦਾਰੀ ਤੋਂ ਲਾਂਭੇ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਕਮੇਟੀ ਨੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਵੀ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਹੋਰ ਵੇਰਵਿਆਂ ਦੀ ਉਡੀਕ………