All Latest NewsNews FlashPunjab News

ਪੰਜਾਬ ਸਰਕਾਰ ਵੱਲੋਂ 14 ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦਾ ਤਬਾਦਲਾ, ਪੜ੍ਹੋ ਲਿਸਟ

 

ਪੰਜਾਬ ਨੈਟਵਰਕ ਚੰਡੀਗੜ੍ਹ

ਪੰਜਾਬ ਸਰਕਾਰ ਦੇ ਵੱਲੋਂ 14 ਤਹਿਸੀਲਦਾਰਾਂ ਅਤੇ ਨਾਈਬ ਤਹਿਸੀਲਦਾਰਾਂ ਦਾ ਤਬਾਦਲਾ ਕੀਤਾ ਗਿਆ ਹੈ।

ਹੇਠਾਂ ਪੜੋ ਲਿਸਟ

ਦੱਸ ਦਈਏ ਕਿ ਇਸ ਤੋਂ ਪਹਿਲਾਂ ਜਲੰਧਰ ਦੇ 13 ਨਾਇਬ ਤਹਿਸੀਲਦਾਰਾਂ ਦਾ ਤਬਾਦਲਾ ਸਰਕਾਰ ਵੱਲੋਂ ਕੀਤਾ ਗਿਆ ਸੀ। ਦੱਸਣਾ ਬਣਦਾ ਹੈ ਕਿ ਕਰੀਬ ਇੱਕ ਹਫ਼ਤਾ ਤਹਿਸੀਲਦਾਰਾਂ ਅਤੇ ਸਰਕਾਰ ਵਿਚਾਲੇ ਵਿਵਾਦ ਚੱਲਦਾ ਰਿਹਾ ਹੈ। ਜਿਵੇਂ ਹੀ ਤਹਿਸੀਲਦਾਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਦਾ ਐਲਾਨ ਕੀਤਾ ਤਾਂ, ਭਗਵੰਤ ਮਾਨ ਸਰਕਾਰ ਵੀ ਸਖ਼ਤ ਵਿਖਾਈ ਦਿੱਤੀ।

ਸਰਕਾਰ ਨੇ ਡੇਢ ਦਰਜਨ ਦੇ ਕਰੀਬ ਤਹਿਸੀਲਦਾਰਾਂ ਨੂੰ ਸਸਪੈਂਡ ਕਰ ਦਿੱਤਾ, ਉਥੇ ਹੀ ਕਰੀਬ ਪੌਣੇ ਤਿੰਨ ਸੌ ਤਹਿਸੀਲਦਾਰਾਂ ਦਾ ਰਾਤੋ ਰਾਤ ਤਬਾਦਲਾ ਕਰ ਦਿੱਤਾ ਗਿਆ।

 

Leave a Reply

Your email address will not be published. Required fields are marked *