ਪੰਜਾਬ ਨੈੱਟਵਰਕ, ਚੰਡੀਗੜ੍ਹ
ਪੰਜਾਬ ਸਰਕਾਰ ਦੇ ਵੱਲੋਂ ਸੂਬੇ ਦੇ 16 ਆਈਪੀਐਸ ਅਤੇ ਪੀਪੀਐਸ ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ।
ਹੇਠਾਂ ਪੜ੍ਹੋ ਲਿਸਟ

ਜਾਣਕਾਰੀ ਦੇ ਮੁਤਾਬਿਕ ਇਸ ਤੋਂ ਪਹਿਲਾਂ ਵੱਡੀ ਗਿਣਤੀ ਵਿੱਚ ਆਈਏਐਸ ਅਤੇ ਪੀਸੀਐਸ ਅਫਸਰਾਂ ਤੋਂ ਇਲਾਵਾ ਤਹਿਸੀਲਦਾਰਾਂ ਅਤੇ ਹੋਰਨਾਂ ਵਿਭਾਗਾਂ ਦੇ ਮੁਲਾਜ਼ਮਾਂ ਦੇ ਵੀ ਤਬਾਦਲੇ ਕੁੱਝ ਹੀ ਦਿਨਾਂ ਵਿੱਚ ਕੀਤੇ ਜਾ ਚੁੱਕੇ ਹਨ।