ਪੰਜਾਬ ਸਰਕਾਰ ਵੱਲੋਂ 10 IPS ਅਤੇ PPS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਲਿਸਟ
ਪੰਜਾਬ ਨੈੱਟਵਰਕ, ਚੰਡੀਗੜ੍ਹ
ਪੰਜਾਬ ਸਰਕਾਰ ਵੱਲੋਂ 10 ਆਈਪੀਐਸ ਅਤੇ ਪੀਪੀਐਸ ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ।
ਹੇਠਾਂ ਪੜ੍ਹੋ ਲਿਸਟ
ਦੱਸ ਦਈਏ ਕਿ, ਲੰਘੀ ਰਾਤ ਵੀ ਸਰਕਾਰ ਦੇ ਵੱਲੋਂ 16 ਆਈਪੀਐਸ ਅਤੇ ਪੀਪੀਐਸ ਅਫਸਰਾਂ ਦਾ ਤਬਾਦਲਾ ਕੀਤਾ ਗਿਆ ਸੀ।
ਜਾਣਕਾਰੀ ਦੇ ਮੁਤਾਬਿਕ ਇਸ ਤੋਂ ਪਹਿਲਾਂ ਵੱਡੀ ਗਿਣਤੀ ਵਿੱਚ ਆਈਏਐਸ ਅਤੇ ਪੀਸੀਐਸ ਅਫਸਰਾਂ ਤੋਂ ਇਲਾਵਾ ਤਹਿਸੀਲਦਾਰਾਂ ਅਤੇ ਹੋਰਨਾਂ ਵਿਭਾਗਾਂ ਦੇ ਮੁਲਾਜ਼ਮਾਂ ਦੇ ਵੀ ਤਬਾਦਲੇ ਕੁੱਝ ਹੀ ਦਿਨਾਂ ਵਿੱਚ ਕੀਤੇ ਜਾ ਚੁੱਕੇ ਹਨ।