ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ‘ਚ ਦਾਖਲਿਆਂ ਬਾਰੇ ਅਹਿਮ ਹੁਕਮ ਜਾਰੀ, ਪੜ੍ਹੋ ਪੱਤਰ
ਸਰਕਾਰੀ ਸਕੂਲਾਂ ‘ਚ ਦਾਖਲਿਆਂ ਬਾਰੇ ਅਹਿਮ ਹੁਕਮ ਜਾਰੀ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਵੱਲੋਂ ਸਰਕਾਰੀ ਸਕੂਲਾਂ ਵਿੱਚ ਨਵੇਂ ਅਤੇ ਪੁਰਾਣੇ ਦਾਖ਼ਲਿਆਂ ਲਈ ਅਹਿਮ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਵਿੱਚ ਦਾਖ਼ਲਾ ਕਮੇਟੀਆਂ ਦਾ ਗਠਨ ਕਰਨ ਦੇ ਨਾਲ ਨਾਲ ਹੋਰ ਵੀ ਕਈ ਅਹਿਮ ਫ਼ੈਸਲਿਆਂ ਦਾ ਜਿਕਰ ਹੈ।
ਇਸ ਲਿੰਕ ‘ਤੇ ਕਲਿੱਕ ਕਰਕੇ ਪੜ੍ਹੋ ਹੁਕਮਾਂ ਦੀ ਕਾਪੀ
ਹੇਠਾਂ ਪੜ੍ਹੋ ਪੂਰਾ ਵੇਰਵਾ