All Latest NewsNews FlashPunjab NewsTop BreakingTOP STORIES

Education Breaking: ਭਗਵੰਤ ਮਾਨ 2364 ਅਧਿਆਪਕਾਂ ਨੂੰ 19 ਮਾਰਚ ਨੂੰ ਸੌਂਪਣਗੇ ਨਿਯੁਕਤੀ ਪੱਤਰ

 

ਪੰਜਾਬ ਨੈੱਟਵਰਕ, ਚੰਡੀਗੜ੍ਹ

19 ਮਾਰਚ ਨੂੰ 2364 ਅਧਿਆਪਕਾਂ ਨੂੰ ਪੰਜਾਬ ਦੇ ਸੀਐਮ ਭਗਵੰਤ ਸਿੰਘ ਮਾਨ ਨਿਯੁਕਤੀ ਪੱਤਰ ਸੌਂਪਣਗੇ।

ਸਿੱਖਿਆ ਵਿਭਾਗ ਦੇ ਵੱਲੋਂ ਜਾਰੀ ਕੀਤੇ ਗਏ ਪੱਤਰ ਦੇ ਮੁਤਾਬਕ ਲੁਧਿਆਣਾ ਦੇ ਗੁਰੂ ਨਾਨਕ ਭਵਨ ਵਿਖੇ ਇਹਨਾਂ ਅਧਿਆਪਕਾਂ ਨੂੰ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ ਜਾਣਗੇ।

 

Leave a Reply

Your email address will not be published. Required fields are marked *