ਪੰਜਾਬ ਨੈੱਟਵਰਕ, ਚੰਡੀਗੜ੍ਹ-
ਸਿੱਖਿਆ ਵਿਭਾਗ ਦੇ ਵੱਲੋਂ ਸਾਰੇ ਡੀਈਓਜ਼ ਅਤੇ ਪ੍ਰਿੰਸੀਪਲਾਂ ਨੂੰ ਅਹਿਮ ਹੁਕਮ ਜਾਰੀ ਕਰਦਿਆਂ ਹੋਇਆ ਲਿਖਿਆ ਹੈ ਕਿ, 21 ਜੂਨ ਨੂੰ ਯੋਗ ਦਿਵਸ ਮਨਾਇਆ ਜਾ ਰਿਹਾ ਹੈ।
ਇਸ ਦਿਨ ਵਿਦਿਆਰਥੀ ਤੇ ਅਧਿਆਪਕ ਯੋਗ ਕਰਨਗੇ। ਇਸ ਤੋਂ ਇਲਾਵਾ ਅਧਿਆਪਕ ਵਿਦਿਆਰਥੀਆਂ ਨੂੰ ਯੋਗ ਦਿਵਸ ਮਨਾਉਣ ਬਾਰੇ ਪ੍ਰੇਰਿਤ ਕਰਨਗੇ।