ਪੰਜਾਬ ਸਰਕਾਰ ਵੱਲੋਂ 2 ਜ਼ਿਲ੍ਹਿਆਂ ਦੇ (DCs) ਡਿਪਟੀ ਕਮਿਸ਼ਨਰਾਂ ਦੀਆਂ ਬਦਲੀਆਂ
ਪੰਜਾਬ ਨੈਟਵਰਕ ਚੰਡੀਗੜ੍ਹ
ਪੰਜਾਬ ਸਰਕਾਰ ਦੇ ਵੱਲੋਂ ਦੋ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦਾ ਤਬਾਦਲਾ ਕੀਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਪੱਤਰ ਮੁਤਾਬਕ ਰੂਪਨਗਰ ਅਤੇ ਲੁਧਿਆਣਾ ਦੇ ਡੀਸੀ ਬਦਲੇ ਗਏ ਹਨ।
ਜਾਣਕਾਰੀ ਅਨੁਸਾਰ, ਰੂਪਨਗਰ ਦਾ ਨਵਾਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੂੰ ਲਾਇਆ ਗਿਆ ਹੈ, ਜਦੋਂਕਿ ਲੁਧਿਆਣਾ ਦਾ ਡੀਸੀ ਜਤਿੰਦਰ ਜੋਰਵਾਲ ਨਿਯੁਕਤ ਕੀਤਾ ਗਿਆ ਹੈ।
ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ 5 IAS ਅਤੇ PCS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਲਿਸਟ


