ਚੰਡੀਗੜ੍ਹ:
ਪੰਜਾਬ ਸਰਕਾਰ ਵਲੋਂ IAS ਅਧਿਕਾਰੀ ਰਵੀ ਭਗਤ ਨੂੰ ਮੁੱਖ ਮੰਤਰੀ ਪੰਜਾਬ ਦਾ ਨਵਾਂ ਪ੍ਰਿੰਸੀਪਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਹ ਪ੍ਰਸ਼ਾਸਕੀ ਸਕੱਤਰ ਦਾ ਵਾਧੂ ਚਾਰਜ ਵੀ ਸੰਭਾਲਦੇ ਰਹਿਣਗੇ।
ਰਵੀ ਭਗਤ, ਜੋ ਪਹਿਲਾਂ ਹੀ ਮਹੱਤਵਪੂਰਨ ਪ੍ਰਸ਼ਾਸਕੀ ਅਹੁਦਿਆਂ ‘ਤੇ ਰਹਿ ਚੁੱਕੇ ਹਨ, ਹੁਣ ਮੁੱਖ ਮੰਤਰੀ ਦੇ ਨਜ਼ਦੀਕੀ ਅਹੁਦੇ ‘ਤੇ ਕੰਮ ਕਰਨਗੇ।
