ਪੰਜਾਬ ਕੈਬਨਿਟ ਦੀ ਅੱਜ ਹੋਵੇਗੀ ਵੱਡੀ ਮੀਟਿੰਗ, ਪੜ੍ਹੋ ਪੂਰੀ ਖ਼ਬਰ
ਪੰਜਾਬ ਨੈੱਟਵਰਕ, ਚੰਡੀਗੜ੍ਹ
ਮੁੱਖ ਮੰਤਰੀ ਭਗਵੰਤ ਮਾਨ ਨੇ ਬਜਟ 2025-26 ਪੇਸ਼ ਕਰਨ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਬੁਲਾ ਲਈ ਹੈ।
ਦੱਸ ਦਈਏ ਕਿ ਅੱਜ 26 ਮਾਰਚ 2025 ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੀਐੱਮ ਮਾਨ ਦੀ ਅਗਵਾਈ ਦੇ ਵਿੱਚ ਸਵੇਰੇ ਸਾਢੇ 9 ਵਜੇ ਮੁੱਖ ਮੰਤਰੀ ਰਿਹਾਇਸ਼ ਤੇ ਹੋਵੇਗੀ।
ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਸਰਕਾਰ ਵੱਡੇ ਫ਼ੈਸਲਿਆਂ ਤੇ ਮੋਹਰ ਲਗਾ ਸਕਦੀ ਹੈ।