ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੇ ਵਲੋਂ ਅੱਜ ਬਜਟ 2025-26 ਪੇਸ਼ ਕੀਤਾ ਗਿਆ। ਜਿਸ ਵਿਚ ਜਿੱਥੇ ਵੱਖ ਵੱਖ ਵਰਗਾਂ ਲਈ ਅਹਿਮ ਐਲਾਨ ਕੀਤੇ ਗਏ ਹਨ, ਉਥੇ ਹੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮੁੱਦਿਆਂ ਤੇ ਵੀ ਖ਼ਜ਼ਾਨਾ ਮੰਤਰੀ ਨੇ ਵੱਡਾ ਬਿਆਨ ਦਿੱਤਾ ਹੈ।
ਹੇਠਾਂ ਪੜ੍ਹੋ ਕੀ ਕਿਹਾ?
