ਪੰਜਾਬ ਸਰਕਾਰ ਵਲੋਂ ਜ਼ਮੀਨਾਂ ਦੇ ਇੰਤਕਾਲਾਂ ਦੇ ਨਿਪਟਾਰਿਆਂ ਸਬੰਧੀ ਅਹਿਮ ਹੁਕਮ ਜਾਰੀ, ਪੜ੍ਹੋ ਪੱਤਰ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਸਰਕਾਰ ਨੇ ਇੰਤਕਾਲਾਂ ਦੇ ਨਿਪਟਾਰਿਆਂ ਸਬੰਧੀ ਮਿਤੀਬੱਧ ਤਰੀਕੇ ਨਾਲ ਕਰਨ ਬਾਰੇ ਇਕ ਅਹਿਮ ਹੁਕਮ ਸਾਰੇ ਡਿਪਟੀ ਕਮਿਸ਼ਨਰਜ਼, ਉਪ ਮੰਡਲ ਮੈਜਿਸਟ੍ਰੇਟ ਅਤੇ ਸਮੂਹ ਜ਼ਿਲ੍ਹਾ ਮਾਲ ਅਫਸਰ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਨੂੰ ਜਾਰੀ ਕੀਤਾ ਹੈ।
ਸਰਕਾਰ ਨੇ ਕਿਹਾ ਹੈ ਕਿ 4 ਅਪ੍ਰੈਲ 2025 ਤੱਕ ਸਾਰੇ Overdue ਪਏ ਇੰਤਕਾਲ ਦਾ ਕੰਮ ਖਤਮ ਕੀਤਾ ਜਾਵੇ। ਜੇਕਰ ਨਿਸ਼ਚਿਤ ਮਿਤੀ ਤੋਂ ਬਾਅਦ ਇੰਤਕਾਲ Overdue ਪਾਇਆ ਗਿਆ ਤਾਂ ਸਬੰਧਤ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਕਾਨੂੰਗੋ ਅਤੇ ਪਟਵਾਰੀਆਂ ਉਤੇ ਸਖਤ ਕਾਰਵਾਈ ਕੀਤੀ ਜਾਵੇਗੀ।