ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਪੁਲਿਸ ਕਮਿਸ਼ਨਰ ਸਮੇਤ 2 IPS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਪੱਤਰ
ਪੰਜਾਬ ਨੈੱਟਵਰਕ, ਚੰਡੀਗੜ੍ਹ
ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਫੇਰਬਦਲ ਦੇ ਹਿੱਸੇ ਵਜੋਂ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਮੇਤ ਦੋ ਸੀਨੀਅਰ ਆਈਪੀਐਸ (IPS) ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਹੈ। ਇਹ ਤਬਾਦਲੇ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ।
ਹੇਠਾਂ ਪੜ੍ਹੋ ਪੱਤਰ
ਸਰਕਾਰ ਵੱਲੋਂ ਜਾਰੀ ਆਦੇਸ਼ ਅਨੁਸਾਰ, ਇਹ ਫੈਸਲਾ ਪੁਲਿਸ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਅਤੇ ਕੁਸ਼ਲ ਬਣਾਉਣ ਦੇ ਮਕਸਦ ਨਾਲ ਲਿਆ ਗਿਆ ਹੈ।