ਪੰਜਾਬ ਸਰਕਾਰ ਵੱਲੋਂ ਸੀਨੀਅਰ IAS ਅਫ਼ਸਰ ਰਾਮਵੀਰ ਲੋਕ ਸੰਪਰਕ ਵਿਭਾਗ ਦੇ ਸੈਕਟਰੀ ਨਿਯੁਕਤ All Latest NewsNews FlashPunjab News April 1, 2025 Media PBN Staff ਪੰਜਾਬ ਨੈੱਟਵਰਕ, ਚੰਡੀਗੜ੍ਹ ਪੰਜਾਬ ਸਰਕਾਰ ਨੇ ਸੀਨੀਅਰ ਆਈਏਐਸ ਅਧਿਕਾਰੀ ਰਾਮਵੀਰ ਨੂੰ ਲੋਕ ਸੰਪਰਕ ਵਿਭਾਗ ਪੰਜਾਬ ਦਾ ਸੈਕਟਰੀ ਨਿਯੁਕਤ ਕੀਤਾ ਹੈ। ਜਾਣਕਾਰੀ ਅਨੁਸਾਰ ਰਾਮਵੀਰ ਕੋਲ ਪਹਿਲਾਂ ਮੰਡੀ ਬੋਰਡ ਦੇ ਸੈਕਟਰੀ ਦਾ ਚਾਰਜ ਹੈ ਅਤੇ ਉਨ੍ਹਾਂ ਨੂੰ ਸੈਕਟਰੀ ਲੋਕ ਸੰਪਰਕ ਵਿਭਾਗ ਦਾ ਐਡਿਸ਼ਨਲ ਚਾਰਜ ਦਿੱਤਾ ਗਿਆ ਹੈ।