ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ 2 SDM ਸਮੇਤ 3 PCS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਲਿਸਟ
ਪੰਜਾਬ ਨੈੱਟਵਰਕ, ਚੰਡੀਗੜ੍ਹ
ਪੰਜਾਬ ਸਰਕਾਰ ਦੇ ਵੱਲੋਂ ਦੋ ਐਸਡੀਐਮ ਸਮੇਤ ਸੂਬੇ ਦੇ ਤਿੰਨ ਪੀਸੀਐਸ ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ।
ਸਰਕਾਰ ਵੱਲੋਂ ਜਾਰੀ ਕੀਤੇ ਗਏ ਪੱਤਰ ਮੁਤਾਬਿਕ ਲੋਕਲ ਬਾਡੀਜ਼ ਦੇ ਡਾਇਰੈਕਟਰ ਦਾ ਵੀ ਸਰਕਾਰ ਨੇ ਤਬਾਦਲਾ ਕੀਤਾ ਹੈ।
ਇਸ ਤੋਂ ਇਲਾਵਾ ਦੋ ਐਸਡੀਐਮ ਬਦਲੇ ਗਏ ਹਨ।
ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ 2 SDM ਸਮੇਤ 3 PCS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਲਿਸਟ
ਪੂਰਾ ਵੇਰਵਾ ਹੇਠਾਂ ਪੱਤਰ ਵਿੱਚ ਪੜ੍ਹੋ-