ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਸਰਕਾਰ ਦੇ ਵੱਲੋਂ ਸਿੱਖਿਆ ਵਿਭਾਗ ਦੇ ਡੀਜੀਐਸਈ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਸਰਕਾਰ ਨੇ ਵਿਭਾਗ ਦਾ ਨਵਾਂ ਡੀਜੀਐਸਈ ਗਿਰੀਸ਼ ਦਿਆਲਨ (ਆਈਏਐਸ) ਨੂੰ ਲਾਇਆ ਗਿਆ ਹੈ।
ਦੱਸਣਾ ਬਣਦਾ ਹੈ ਕਿ ਗਿਰੀਸ਼ ਦਿਆਲਨ ਕੋਲ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਦੇ ਅਹੁਦੇ ਦੇ ਨਾਲ ਨਾਲ ਵਾਧੂ ਚਾਰਜ ਉਚੇਰੀ ਸਿੱਖਿਆ ਵਿਭਾਗ ਦਾ ਵੀ ਰਹੇਗਾ।
