All Latest NewsNews FlashPunjab News

ਪੰਜਾਬ ਕਾਂਗਰਸ ਵੱਲੋਂ 13 ਅਹੁਦੇਦਾਰਾਂ ਦਾ ਐਲਾਨ, ਪੜ੍ਹੋ ਲਿਸਟ

 

ਪੰਜਾਬ ਨੈੱਟਵਰਕ, ਚੰਡੀਗੜ੍ਹ

ਪੰਜਾਬ ਕਾਂਗਰਸ ਦੇ ਵੱਲੋਂ 13 ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਜਾਣਕਾਰੀ ਦੇ ਮੁਤਾਬਕ ਕਾਂਗਰਸ ਯੂਥ ਪ੍ਰਧਾਨ ਮੋਹਿਤ ਮਹਿੰਦਰਾਂ ਦੇ ਆਦੇਸ਼ਾਂ ‘ਤੇ ਵਿਧਾਨ ਸਭਾ ਹਲਕਾ ਜਲਾਲਾਬਾਦ ਵਿੱਚ ਪੰਜਾਬ ਯੂਥ ਕਾਂਗਰਸ ਦੇ 13 ਅਹੁਦੇਦਾਰਾਂ ਨੂੰ ਵੱਖ-ਵੱਖ ਨਿਯੁਕਤੀਆਂ ਦਿੱਤੀਆਂ ਗਈਆਂ ਹਨ। ਦੱਸ ਦੇਈਏ ਕਿ ਗਗਨਦੀਪ ਕੌਰ ਨੂੰ ਮੀਤ ਪ੍ਰਧਾਨ ਵਿਧਾਨ ਸਭਾ ਯੂਥ ਕਾਂਗਰਸ ਜਲਾਲਾਬਾਦ ਨਿਯੁਕਤ ਕੀਤਾ ਗਿਆ ਹੈ।

ਬਾਕੀ ਅਹੁਦੇਦਾਰਾਂ ਦਾ ਨਾਮ ਅਤੇ ਵੇਰਵਾ ਹੇਠਾਂ ਪੜ੍ਹੋ

 

Leave a Reply

Your email address will not be published. Required fields are marked *