ਪੰਜਾਬ ਨੈੱਟਵਰਕ, ਚੰਡੀਗੜ੍ਹ-
ਭਗਵੰਤ ਮਾਨ ਸਰਕਾਰ ਦੇ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦੇ ਤਹਿਤ ਹੀ ਆਮ ਆਦਮੀ ਪਾਰਟੀ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਿਧਾਨ ਸਭਾ ਕੋਆਰਡੀਨੇਟਰਾਂ ਦਾ ਐਲਾਨ ਕੀਤਾ ਗਿਆ ਹੈ।
ਇਸ ਸਬੰਧੀ ਸੂਬਾ ਪ੍ਰਧਾਨ ਨੇ ਸਾਰੇ ਅਹੁਦੇਦਾਰਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪੜ੍ਹੋ ਪੂਰੀ ਲਿਸਟ