Breaking: ਕੇਜਰੀਵਾਲ ਨੂੰ ਵੱਡਾ ਝਟਕਾ, ਹਾਈਕੋਰਟ ਨੇ ਜ਼ਮਾਨਤ ‘ਤੇ ਲਾਈ ਰੋਕ
ਪੰਜਾਬ ਨੈੱਟਵਰਕ, ਨਵੀਂ ਦਿੱਲੀ-
ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਨੂੰ ਅੱਜ ਹਾਈਕੋਰਟ ਦੇ ਵਲੋਂ ਵੱਡਾ ਝਟਕਾ ਦਿੱਤਾ ਗਿਆ ਹੈ। ਦਰਅਸਲ, ਦਿੱਲੀ ਹਾਈਕੋਰਟ ਦੇ ਵਲੋਂ ਕੇਜਰੀਵਾਲ ਦੀ ਜ਼ਮਾਨਤ ਤੇ ਰੋਕ ਲਗਾ ਦਿੱਤੀ ਗਈ ਹੈ।
ਦੱਸ ਦਈਏ ਕਿ, ਹੇਠਲੀ ਅਦਾਲਤ ਦੇ ਵਲੋਂ ਪਿਛਲੇ ਦਿਨੀਂ ਜ਼ਮਾਨਤ ਦੇ ਦਿੱਤੀ ਗਈ ਸੀ।
#BREAKING Delhi High Court stays Arvind Kejriwal's bail, says trial court did not properly appreciate the materials. https://t.co/veLmURtM62
— Live Law (@LiveLawIndia) June 25, 2024